ਰਸੂਲ 5:38-39
ਰਸੂਲ 5:38-39 PSB
ਸੋ ਹੁਣ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਪਰੇ ਰਹੋ ਅਤੇ ਉਨ੍ਹਾਂ ਨੂੰ ਛੱਡ ਦਿਓ, ਕਿਉਂਕਿ ਜੇ ਇਹ ਯੋਜਨਾ ਜਾਂ ਕੰਮ ਮਨੁੱਖਾਂ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗਾ। ਪਰ ਜੇ ਇਹ ਪਰਮੇਸ਼ਰ ਵੱਲੋਂ ਹੈ ਤਾਂ ਤੁਸੀਂ ਇਨ੍ਹਾਂ ਨੂੰ ਨਸ਼ਟ ਨਹੀਂ ਕਰ ਸਕੋਗੇ; ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਪਰਮੇਸ਼ਰ ਦਾ ਵਿਰੋਧ ਕਰਨ ਵਾਲੇ ਠਹਿਰੋ।” ਤਦ ਉਨ੍ਹਾਂ ਨੇ ਉਸ ਦੀ ਮੰਨ ਲਈ