YouVersion Logo
Search Icon

ਲੂਕਾ 4:5-8

ਲੂਕਾ 4:5-8 PSB

ਫਿਰ ਸ਼ੈਤਾਨ ਨੇ ਉਸ ਨੂੰ ਉਤਾਂਹ ਲਿਜਾ ਕੇ ਇੱਕ ਪਲ ਵਿੱਚ ਸੰਸਾਰ ਦੇ ਸਾਰੇ ਰਾਜ ਵਿਖਾਏ ਅਤੇ ਉਸ ਨੂੰ ਕਿਹਾ, “ਮੈਂ ਇਹ ਸਾਰਾ ਅਧਿਕਾਰ ਅਤੇ ਇਨ੍ਹਾਂ ਦੀ ਸ਼ਾਨ ਤੈਨੂੰ ਦੇ ਦਿਆਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ ਅਤੇ ਮੈਂ ਜਿਸ ਨੂੰ ਚਾਹਾਂ ਉਸ ਨੂੰ ਦਿੰਦਾ ਹਾਂ। ਇਸ ਲਈ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।” ਯਿਸੂ ਨੇ ਉਸ ਨੂੰ ਕਿਹਾ,“ਲਿਖਿਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਹੀ ਮੱਥਾ ਟੇਕ ਅਤੇ ਸਿਰਫ ਉਸੇ ਦੀ ਸੇਵਾ ਕਰ।”