YouVersion Logo
Search Icon

ਮੱਤੀ 6:9-10

ਮੱਤੀ 6:9-10 PSB

“ਇਸ ਲਈ ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰਨਾ: ਹੇ ਸਾਡੇ ਪਿਤਾ, ਤੂੰ ਜੋ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, ਤੇਰੀ ਇੱਛਾ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ, ਧਰਤੀ ਉੱਤੇ ਵੀ ਹੋਵੇ।