ਮਰਕੁਸ 6:41-43
ਮਰਕੁਸ 6:41-43 PSB
ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ। ਫਿਰ ਉਹ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਤਾਂਕਿ ਉਹ ਲੋਕਾਂ ਨੂੰ ਵਰਤਾਉਣ ਅਤੇ ਦੋ ਮੱਛੀਆਂ ਵੀ ਉਸ ਨੇ ਸਾਰਿਆਂ ਨੂੰ ਵੰਡ ਦਿੱਤੀਆਂ, ਤਦ ਉਹ ਸਾਰੇ ਖਾ ਕੇ ਰੱਜ ਗਏ। ਅਤੇ ਉਨ੍ਹਾਂ ਨੇ ਰੋਟੀਆਂ ਦੇ ਟੁਕੜਿਆਂ ਅਤੇ ਮੱਛੀਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।