ਰਸੂਲਾਂ ਦੇ ਕਰਤੱਬ 2:46-47
ਰਸੂਲਾਂ ਦੇ ਕਰਤੱਬ 2:46-47 PERV
ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ। ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।