ਰਸੂਲਾਂ ਦੇ ਕਰਤੱਬ 3:6
ਰਸੂਲਾਂ ਦੇ ਕਰਤੱਬ 3:6 PERV
ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।”