ਰਸੂਲਾਂ ਦੇ ਕਰਤੱਬ 4:13
ਰਸੂਲਾਂ ਦੇ ਕਰਤੱਬ 4:13 PERV
ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।