ਰਸੂਲਾਂ ਦੇ ਕਰਤੱਬ 4:29
ਰਸੂਲਾਂ ਦੇ ਕਰਤੱਬ 4:29 PERV
ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ।