YouVersion Logo
Search Icon

ਉਤਪਤ 24:3-4

ਉਤਪਤ 24:3-4 PERV

ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਨਾਲ ਇੱਕ ਗੱਲ ਦਾ ਇਕਰਾਰ ਕਰੇਂ। ਯਹੋਵਾਹ ਆਕਾਸ਼ ਅਤੇ ਧਰਤੀ ਦੇ ਅਪਰਮੇਸ਼ੁਰ ਦੀ ਹਜ਼ੂਰੀ ਵਿੱਚ ਮੈਨੂੰ ਵਚਨ ਦੇਹ, ਕਿ ਤੂੰ ਮੇਰੇ ਪੁੱਤਰ ਦੀ ਪਤਨੀ ਹੋਣ ਲਈ ਇਸ ਧਰਤੀ ਦੀ ਕਨਾਨੀ ਕੁੜੀ ਨੂੰ, ਜਿੱਥੇ ਮੈਂ ਰਹਿ ਰਿਹਾ ਹਾਂ, ਨਹੀਂ ਲਵੇਂਗਾ। ਮੇਰੇ ਦੇਸ਼ ਅਤੇ ਮੇਰੇ ਲੋਕਾਂ ਕੋਲ ਵਾਪਸ ਜਾਹ। ਉੱਥੇ ਮੇਰੇ ਪੁੱਤਰ ਇਸਹਾਕ ਵਾਸਤੇ ਪਤਨੀ ਲੱਭ ਅਤੇ ਉਸ ਨੂੰ ਇੱਥੇ ਉਸ ਕੋਲ ਲੈ ਕੇ ਆ।”