ਯੂਹੰਨਾ ਦੀ ਇੰਜੀਲ 2:7-8
ਯੂਹੰਨਾ ਦੀ ਇੰਜੀਲ 2:7-8 PERV
ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨੱਕੋ-ਨਕ ਭਰ ਦਿੱਤਾ। ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।