ਲੂਕਾ ਦੀ ਇੰਜੀਲ 1:31-33
ਲੂਕਾ ਦੀ ਇੰਜੀਲ 1:31-33 PERV
ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ। ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ। ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।”