ਲੂਕਾ ਦੀ ਇੰਜੀਲ 11:34
ਲੂਕਾ ਦੀ ਇੰਜੀਲ 11:34 PERV
ਤੇਰੀ ਅੱਖ ਤੇਰੇ ਸਰੀਰ ਦਾ ਚਾਨਣ ਹੈ, ਇਸ ਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸਰੀਰ ਵੀ ਹਨੇਰੇ ਨਾਲ ਭਰਪੂਰ ਹੈ।