ਲੂਕਾ ਦੀ ਇੰਜੀਲ 12:28
ਲੂਕਾ ਦੀ ਇੰਜੀਲ 12:28 PERV
ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।