ਲੂਕਾ ਦੀ ਇੰਜੀਲ 23:33
ਲੂਕਾ ਦੀ ਇੰਜੀਲ 23:33 PERV
ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉੱਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।