ਲੂਕਾ ਦੀ ਇੰਜੀਲ 3:4-6
ਲੂਕਾ ਦੀ ਇੰਜੀਲ 3:4-6 PERV
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ। ਹਰ ਘਾਟੀ ਭਰੀ ਜਾਵੇਗੀ, ਹਰ ਪਹਾੜ ਅਤੇ ਟਿੱਬਾ ਪੱਧਰਾ ਕੀਤਾ ਜਾਵੇਗਾ। ਟੇਢੇ ਰਾਹਾਂ ਨੂੰ ਸਿੱਧਿਆਂ ਕੀਤਾ ਜਾਵੇਗਾ ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ। ਅਤੇ ਹਰ ਇੱਕ ਮਨੁੱਖ ਪਰਮੇਸ਼ੁਰ ਦੀ ਮੁਕਤੀ ਬਾਰੇ ਜਾਣ ਜਾਵੇਗਾ।’”