ਮਰਕੁਸ ਦੀ ਇੰਜੀਲ 12:29-31
ਮਰਕੁਸ ਦੀ ਇੰਜੀਲ 12:29-31 PERV
ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ। ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’ ਦੂਜਾ ਮਹੱਤਵਪੂਰਨ ਹੁਕਮ ਇਹ ਹੈ ਕਿ, ‘ਜਿਵੇਂ ਤੂੰ ਆਪਣੇ-ਆਪ ਨਾਲ ਪਿਆਰ ਕਰਦਾ ਹੈ ਇਵੇਂ ਹੀ ਦੂਜਿਆਂ ਨੂੰ ਵੀ ਪਿਆਰ ਕਰ।’ ਇਹੀ ਹੁਕਮ ਸਭ ਤੋਂ ਵੱਧ ਮਹੱਤਵਪੂਰਣ ਹਨ।”