ਮਰਕੁਸ ਦੀ ਇੰਜੀਲ 13:11
ਮਰਕੁਸ ਦੀ ਇੰਜੀਲ 13:11 PERV
ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪਰਮੇਸ਼ੁਰ ਦੁਆਰਾ ਦੱਸਿਆ ਜਾਵੇਗਾ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।