1
ਯੂਹੰਨਾ 17:17
ਪਵਿੱਤਰ ਬਾਈਬਲ O.V. Bible (BSI)
ਓਹਨਾਂ ਨੂੰ ਸਚਿਆਈ ਨਾਲ ਪਵਿੱਤ੍ਰ ਕਰ । ਤੇਰਾ ਬਚਨ ਸਚਿਆਈ ਹੈ
তুলনা করুন
Explore ਯੂਹੰਨਾ 17:17
2
ਯੂਹੰਨਾ 17:3
ਅਤੇ ਸਦੀਪਕ ਜੀਉਣ ਇਹ ਹੈ ਕਿ ਓਹ ਤੈਨੂੰ ਜੋ ਸੱਚਾ ਵਾਹਿਦ ਪਰਮੇਸ਼ੁਰ ਹੈ ਅਤੇ ਯਿਸੂ ਮਸੀਹ ਨੂੰ ਜਿਹ ਨੂੰ ਤੈਂ ਘੱਲਿਆ ਜਾਣਨ
Explore ਯੂਹੰਨਾ 17:3
3
ਯੂਹੰਨਾ 17:20-21
ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ ਉੱਤੇ ਨਿਹਚਾ ਕਰਨਗੇ ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ
Explore ਯੂਹੰਨਾ 17:20-21
4
ਯੂਹੰਨਾ 17:15
ਮੈਂ ਇਹ ਬੇਨਤੀ ਨਹੀਂ ਕਰਦਾ ਜੋ ਤੂੰ ਓਹਨਾਂ ਨੂੰ ਜਗਤ ਵਿੱਚੋਂ ਚੁੱਕ ਲਵੇਂ ਪਰ ਇਹ ਜੋ ਤੂੰ ਦੁਸ਼ਟ ਤੋਂ ਓਹਨਾਂ ਦੀ ਰੱਛਿਆ ਕਰੇਂ
Explore ਯੂਹੰਨਾ 17:15
5
ਯੂਹੰਨਾ 17:22-23
ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ ਹੋਣ ਜਿਸ ਤਰਾਂ ਅਸੀਂ ਇੱਕੋ ਹਾਂ ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ
Explore ਯੂਹੰਨਾ 17:22-23
বাড়ি
বাইবেল
পরিকল্পনাগুলো
ভিডিও