ইউভার্শন লোগো
সার্চ আইকন

ਰਸੂਲਾਂ ਦੇ ਕਰਤੱਬ 3:7-8

ਰਸੂਲਾਂ ਦੇ ਕਰਤੱਬ 3:7-8 PUNOVBSI

ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉਠਾਲਿਆ। ਓਸੇ ਵੇਲੇ ਉਹ ਦੇ ਪੈਰ ਅਰ ਗਿੱਟੇ ਤਕੜੇ ਹੋ ਗਏ ਅਤੇ ਉਹ ਕੁੱਦ ਕੇ ਉੱਠ ਖੜਾ ਹੋਇਆ ਅਰ ਤੁਰਨ ਲੱਗਾ ਅਰ ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਨਾਲ ਹੈਕਲ ਵਿੱਚ ਗਿਆ