ইউভার্শন লোগো
সার্চ আইকন

ਮੱਤੀ 1:20

ਮੱਤੀ 1:20 CL-NA

ਪਰ ਅਜੇ ਉਹ ਇਸ ਬਾਰੇ ਸੋਚ ਵਿਚਾਰ ਕਰ ਹੀ ਰਿਹਾ ਸੀ ਕਿ ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਕਿਹਾ, “ਯੂਸਫ਼, ਦਾਊਦ ਦੀ ਸੰਤਾਨ, ਮਰਿਯਮ ਨੂੰ ਆਪਣੀ ਪਤਨੀ ਬਣਾਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਸ ਦੇ ਗਰਭ ਵਿੱਚ ਹੈ ਉਹ ਪਵਿੱਤਰ ਆਤਮਾ ਵੱਲੋਂ ਹੈ ।