ইউভার্শন লোগো
সার্চ আইকন

ਮੱਤੀ 2:1-2

ਮੱਤੀ 2:1-2 PSB

ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਜਦੋਂ ਯਹੂਦਿਯਾ ਦੇ ਬੈਤਲਹਮ ਵਿੱਚ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਪੂਰਬ ਤੋਂ ਜੋਤਸ਼ੀਆਂ ਨੇ ਯਰੂਸ਼ਲਮ ਵਿੱਚ ਆ ਕੇ ਪੁੱਛਿਆ, “ਯਹੂਦੀਆਂ ਦਾ ਰਾਜਾ ਜਿਸ ਦਾ ਜਨਮ ਹੋਇਆ ਹੈ, ਉਹ ਕਿੱਥੇ ਹੈ? ਕਿਉਂਕਿ ਅਸੀਂ ਪੂਰਬ ਵਿੱਚ ਉਸ ਦਾ ਤਾਰਾ ਵੇਖਿਆ ਅਤੇ ਉਸ ਨੂੰ ਮੱਥਾ ਟੇਕਣ ਆਏ ਹਾਂ।”