1
ਉਤਪਤ 50:20
ਪਵਿੱਤਰ ਬਾਈਬਲ O.V. Bible (BSI)
ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਦਾਈਆ ਕੀਤਾ ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਦਾਈਆ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ ਜਿਵੇਂ ਏਸ ਵੇਲੇ ਹੋਇਆ ਹੈ
Compara
Explorar ਉਤਪਤ 50:20
2
ਉਤਪਤ 50:19
ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
Explorar ਉਤਪਤ 50:19
3
ਉਤਪਤ 50:21
ਹੁਣ ਤੁਸੀਂ ਨਾ ਡਰੋ । ਮੈਂ ਤੁਹਾਡੀ ਅਤੇ ਤੁਹਾਡੇ ਨੀਂਗਰਾਂ ਦੀ ਪਾਲਣਾ ਕਰਾਂਗਾ ਸੋ ਉਸ ਨੇ ਉਨ੍ਹਾਂ ਨੂੰ ਧੀਰਜ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ ।।
Explorar ਉਤਪਤ 50:21
4
ਉਤਪਤ 50:17
ਭਈ ਤੁਸੀਂ ਯੂਸੁਫ਼ ਨੂੰ ਐਉਂ ਆਖਣਾ ਕਿ ਦਯਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ ਕਰ ਦੇਹ ਕਿਉਂਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ ਸੋ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ
Explorar ਉਤਪਤ 50:17
5
ਉਤਪਤ 50:24
ਤਾਂ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਉਤਾਹਾਂ ਲੈ ਜਾਵੇਗਾ ਜਿਸ ਦੀ ਸੌਂਹ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ
Explorar ਉਤਪਤ 50:24
6
ਉਤਪਤ 50:25
ਤਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤ੍ਰ ਤੋਂ ਏਹ ਸੌਂਹ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਐਥੋਂ ਉਤਾਹਾਂ ਲੈ ਜਾਣਾ
Explorar ਉਤਪਤ 50:25
7
ਉਤਪਤ 50:26
ਯੂਸੁਫ਼ ਇੱਕ ਸੌ ਦੱਸ ਵਰਿਹਾਂ ਦਾ ਹੋਕੇ ਮਰ ਗਿਆ ਅਰ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਸੰਦੂਕ ਵਿੱਚ ਰੱਖਿਆ ਗਿਆ।।
Explorar ਉਤਪਤ 50:26
Inici
La Bíblia
Plans
Vídeos