ਉਤਪਤ 40:8

ਉਤਪਤ 40:8 PUNOVBSI

ਤਾਂ ਉਨ੍ਹਾਂ ਉਸ ਨੂੰ ਆਖਿਆ, ਅਸਾਂ ਇੱਕ ਇੱਕ ਸੁਫਨਾਂ ਡਿੱਠਾ ਹੈ ਜਿਸ ਦਾ ਅਰਥ ਕਰਨ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਅਰਥ ਕਰਨਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਮੈਨੂੰ ਦੱਸੋ, ਨਾ?