ਉਤਪਤ 42:6

ਉਤਪਤ 42:6 PUNOVBSI

ਯੂਸੁਫ਼ ਉਸ ਦੇਸ ਉੱਤੇ ਹਾਕਮ ਸੀ ਅਰ ਉਸ ਦੇਸ ਦੇ ਸਾਰੇ ਲੋਕਾਂ ਦੇ ਕੋਲ ਅੰਨ ਵੇਚਦਾ ਸੀ ਸੋ ਯੂਸੁਫ਼ ਦੇ ਭਰਾ ਆਏ ਅਰ ਧਰਤੀ ਵੱਲ ਮੂੰਹ ਕਰ ਕੇ ਉਸ ਦੇ ਅੱਗੇ ਝੁਕੇ