ਉਤਪਤ 43:23

ਉਤਪਤ 43:23 PUNOVBSI

ਤਾਂ ਓਸ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਗੂਣਾਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ