ਉਤਪਤ 49:22-23

ਉਤਪਤ 49:22-23 PUNOVBSI

ਯੂਸੁਫ਼ ਇੱਕ ਫਲਦਾਇਕ ਡਾਲ ਹੈ, ਇੱਕ ਫਲਦਾਇਕ ਡਾਲ ਸੋਤੇ ਉੱਤੇ ਜਿਹ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਦੀਆਂ ਹਨ। ਤੀਰ ਅੰਦਾਜਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ ।