1
ਮੱਤੀਯਾਹ 10:16
ਪੰਜਾਬੀ ਮੌਜੂਦਾ ਤਰਜਮਾ
“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾ ਵਰਗੇ ਭੋਲੇ ਹੋਵੋ।
Cymharu
Archwiliwch ਮੱਤੀਯਾਹ 10:16
2
ਮੱਤੀਯਾਹ 10:39
ਜੇ ਕੋਈ ਆਪਣੀ ਜਾਨ ਪਾਣਾ ਚਾਹੁੰਦਾ ਹੈ, ਉਹ ਉਸ ਨੂੰ ਗੁਆਵੇਗਾ, ਅਤੇ ਜੋ ਕੋਈ ਮੇਰੇ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸ ਨੂੰ ਪਾ ਲਵੇਗਾ।
Archwiliwch ਮੱਤੀਯਾਹ 10:39
3
ਮੱਤੀਯਾਹ 10:28
ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
Archwiliwch ਮੱਤੀਯਾਹ 10:28
4
ਮੱਤੀਯਾਹ 10:38
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਉਹ ਮੇਰੇ ਯੋਗ ਨਹੀਂ ਹੈ।
Archwiliwch ਮੱਤੀਯਾਹ 10:38
5
ਮੱਤੀਯਾਹ 10:32-33
ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਗਾਂ।
Archwiliwch ਮੱਤੀਯਾਹ 10:32-33
6
ਮੱਤੀਯਾਹ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁ਼ਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
Archwiliwch ਮੱਤੀਯਾਹ 10:8
7
ਮੱਤੀਯਾਹ 10:31
ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”
Archwiliwch ਮੱਤੀਯਾਹ 10:31
8
ਮੱਤੀਯਾਹ 10:34
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
Archwiliwch ਮੱਤੀਯਾਹ 10:34
Gartref
Beibl
Cynlluniau
Fideos