Logo YouVersion
Eicon Chwilio

ਉਤਪਤ 20:6-7

ਉਤਪਤ 20:6-7 PUNOVBSI

ਤਾਂ ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਮੈਂ ਵੀ ਜਾਣ ਲਿਆ ਹੈ ਕਿ ਤੂੰ ਆਪਣੇ ਦਿਲ ਦੀ ਸਿਧਿਆਈ ਨਾਲ ਇਹ ਕੀਤਾ ਹੈ। ਮੈਂ ਤੈਨੂੰ ਆਪਣੇ ਵਿੱਰੁਧ ਪਾਪ ਕਰਨ ਤੋਂ ਰੋਕਿਆ ਹੈ ਕਿਉਂਕਿ ਮੈਂ ਤੈਨੂੰ ਉਹ ਨੂੰ ਛੋਹਣ ਨਹੀਂ ਦਿੱਤਾ ਸੋ ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦਿਹ ਕਿਉਂਜੋ ਉਹ ਨਬੀ ਹੈ ਅਰ ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਗਾ ਪਰ ਜੇ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਰ ਸਾਰੇ ਜੋ ਤੇਰੇ ਹਨ ਜ਼ਰੂਰ ਮਰਨਗੇ