Logo YouVersion
Eicon Chwilio

ਮੱਤੀ 5:15-16

ਮੱਤੀ 5:15-16 PSB

ਲੋਕ ਦੀਵਾ ਬਾਲ ਕੇ ਟੋਕਰੀ ਹੇਠਾਂ ਨਹੀਂ, ਸਗੋਂ ਦੀਵਟ ਉੱਤੇ ਰੱਖਦੇ ਹਨ; ਤਦ ਉਹ ਸਾਰਿਆਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ। ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਵਡਿਆਈ ਕਰਨ।