1
ਯੂਹੰਨਾ 1:12
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
Sammenlign
Udforsk ਯੂਹੰਨਾ 1:12
2
ਯੂਹੰਨਾ 1:1
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
Udforsk ਯੂਹੰਨਾ 1:1
3
ਯੂਹੰਨਾ 1:5
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
Udforsk ਯੂਹੰਨਾ 1:5
4
ਯੂਹੰਨਾ 1:14
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
Udforsk ਯੂਹੰਨਾ 1:14
5
ਯੂਹੰਨਾ 1:3-4
ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
Udforsk ਯੂਹੰਨਾ 1:3-4
6
ਯੂਹੰਨਾ 1:29
ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
Udforsk ਯੂਹੰਨਾ 1:29
7
ਯੂਹੰਨਾ 1:10-11
ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
Udforsk ਯੂਹੰਨਾ 1:10-11
8
ਯੂਹੰਨਾ 1:9
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
Udforsk ਯੂਹੰਨਾ 1:9
9
ਯੂਹੰਨਾ 1:17
ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
Udforsk ਯੂਹੰਨਾ 1:17
Hjem
Bibel
Læseplaner
Videoer