1
ਯੂਹੰਨਾ 5:24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
Sammenlign
Udforsk ਯੂਹੰਨਾ 5:24
2
ਯੂਹੰਨਾ 5:6
ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Udforsk ਯੂਹੰਨਾ 5:6
3
ਯੂਹੰਨਾ 5:39-40
ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
Udforsk ਯੂਹੰਨਾ 5:39-40
4
ਯੂਹੰਨਾ 5:8-9
ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।” ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
Udforsk ਯੂਹੰਨਾ 5:8-9
5
ਯੂਹੰਨਾ 5:19
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
Udforsk ਯੂਹੰਨਾ 5:19
Hjem
Bibel
Læseplaner
Videoer