1
ਯੂਹੰਨਾ 2:11
Punjabi Standard Bible
ਇਹ ਚਿੰਨ੍ਹਾਂ ਦਾ ਅਰੰਭ ਸੀ ਜੋ ਯਿਸੂ ਨੇ ਗਲੀਲ ਦੇ ਕਾਨਾ ਵਿੱਚ ਵਿਖਾ ਕੇ ਆਪਣੀ ਮਹਿਮਾ ਪਰਗਟ ਕੀਤੀ ਅਤੇ ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
Sammenlign
Udforsk ਯੂਹੰਨਾ 2:11
2
ਯੂਹੰਨਾ 2:4
ਯਿਸੂ ਨੇ ਉਸ ਨੂੰ ਕਿਹਾ,“ਹੇ ਔਰਤ, ਮੈਨੂੰ ਅਤੇ ਤੈਨੂੰ ਕੀ। ਮੇਰਾ ਸਮਾਂ ਅਜੇ ਨਹੀਂ ਆਇਆ।”
Udforsk ਯੂਹੰਨਾ 2:4
3
ਯੂਹੰਨਾ 2:7-8
ਯਿਸੂ ਨੇ ਉਨ੍ਹਾਂ ਨੂੰ ਕਿਹਾ,“ਮੱਟਾਂ ਨੂੰ ਪਾਣੀ ਨਾਲ ਭਰ ਦਿਓ।” ਤਦ ਉਨ੍ਹਾਂ ਨੇ ਮੱਟਾਂ ਨੂੰ ਨੱਕੋ-ਨੱਕ ਭਰ ਦਿੱਤਾ। ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਹੁਣ ਕੱਢੋ ਅਤੇ ਭੋਜ ਦੇ ਪ੍ਰਧਾਨ ਕੋਲ ਲੈ ਜਾਓ।” ਤਦ ਉਹ ਲੈ ਗਏ।
Udforsk ਯੂਹੰਨਾ 2:7-8
4
ਯੂਹੰਨਾ 2:19
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ,“ਇਸ ਹੈਕਲ ਨੂੰ ਢਾਹ ਦਿਓ ਅਤੇ ਮੈਂ ਇਸ ਨੂੰ ਤਿੰਨਾਂ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”
Udforsk ਯੂਹੰਨਾ 2:19
5
ਯੂਹੰਨਾ 2:15-16
ਤਦ ਉਸ ਨੇ ਰੱਸੀਆਂ ਦਾ ਇੱਕ ਕੋਰੜਾ ਬਣਾ ਕੇ ਬਲਦਾਂ ਅਤੇ ਭੇਡਾਂ ਸਮੇਤ ਸਾਰਿਆਂ ਨੂੰ ਹੈਕਲ ਵਿੱਚੋਂ ਬਾਹਰ ਕੱਢ ਦਿੱਤਾ, ਸਰਾਫ਼ਾਂ ਦੇ ਪੈਸੇ ਖਿਲਾਰ ਦਿੱਤੇ ਅਤੇ ਮੇਜ਼ ਉਲਟਾ ਦਿੱਤੇ। ਫਿਰ ਉਸ ਨੇ ਕਬੂਤਰ ਵੇਚਣ ਵਾਲਿਆਂ ਨੂੰ ਕਿਹਾ,“ਇਨ੍ਹਾਂ ਨੂੰ ਇੱਥੋਂ ਲੈ ਜਾਓ। ਮੇਰੇ ਪਿਤਾ ਦੇ ਘਰ ਨੂੰ ਵਪਾਰ ਦਾ ਘਰ ਨਾ ਬਣਾਓ।”
Udforsk ਯੂਹੰਨਾ 2:15-16
Hjem
Bibel
Læseplaner
Videoer