ਉਤਪਤ 26:3

ਉਤਪਤ 26:3 PERV

ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।