ਉਤਪਤ 27:39-40

ਉਤਪਤ 27:39-40 PERV

ਤਾਂ ਇਸਹਾਕ ਨੇ ਉਸ ਨੂੰ ਆਖਿਆ, “ਤੂੰ ਉਪਜਾਊ ਜ਼ਮੀਨ ਅਤੇ ਆਕਾਸ਼ ਦੀ ਤਰੇਲ ਤੋਂ ਦੂਰ ਰਹੇਂਗਾ। ਤੂੰ ਆਪਣੀ ਤਲਵਾਰ ਨਾਲ ਲੜ ਕੇ ਜਿਉਂਵੇਂਗਾ ਅਤੇ ਤੂੰ ਆਪਣੇ ਭਰਾ ਦਾ ਗੁਲਾਮ ਹੋਵੇਂਗਾ। ਪਰ ਤੇਰੇ ਸੰਘਰਸ਼ ਤੋਂ ਬਾਦ, ਤੂੰ ਉਸ ਦੇ ਕਾਬੂ ਵਿੱਚੋਂ ਨਿਕਲ ਆਵੇਂਗਾ।”