ਉਤਪਤ 37:6-7
ਉਤਪਤ 37:6-7 PERV
ਯੂਸੁਫ਼ ਨੇ ਆਖਿਆ, “ਉਸ ਸੁਪਨੇ ਨੂੰ ਸੁਣੋ ਜੋ ਮੈਨੂੰ ਆਇਆ। ਅਸੀਂ ਸਾਰੇ ਖੇਤਾਂ ਵਿੱਚ ਕੰਮ ਕਰ ਰਹੇ ਸੀ। ਅਸੀਂ ਕਣਕ ਦੀਆਂ ਭਰੀਆਂ ਬੰਨ੍ਹ ਰਹੇ ਸੀ। ਫ਼ੇਰ ਮੇਰੀ ਭਰੀ ਉੱਠ ਖਲੋਤੀ। ਇਹ ਖਲੋਤੀ ਸੀ ਜਦੋਂ ਕਿ ਹੋਰ ਸਾਰੀਆਂ ਮੇਰੀ ਭਰੀ ਦੇ ਆਲੇ-ਦੁਆਲੇ ਚੱਕਰ ਲਾ ਰਹੀਆਂ ਸਨ। ਫ਼ੇਰ ਤੁਹਾਡੀਆਂ ਸਾਰੀਆਂ ਕਣਕ ਦੀਆਂ ਭਰੀਆਂ ਨੇ ਮੇਰੀ ਭਰੀ ਵੱਲ ਸਿਰ ਝੁਕਾਇਆ।”