1
ਯੂਹੰਨਾ 2:11
ਪਵਿੱਤਰ ਬਾਈਬਲ O.V. Bible (BSI)
ਇਹ ਨਿਸ਼ਾਨਾਂ ਦਾ ਅੰਰਭ ਸੀ ਜਿਹੜਾ ਯਿਸੂ ਨੇ ਗਲੀਲ ਦੇ ਕਾਨਾ ਵਿੱਚ ਵਿਖਾ ਕੇ ਆਪਣਾ ਤੇਜ ਪਰਗਟ ਕੀਤਾ, ਅਰ ਉਹ ਦੇ ਚੇਲਿਆਂ ਨੇ ਉਸ ਉੱਤੇ ਨਿਹਚਾ ਕੀਤੀ।।
Σύγκριση
Διαβάστε ਯੂਹੰਨਾ 2:11
2
ਯੂਹੰਨਾ 2:4
ਯਿਸੂ ਨੇ ਉਹ ਨੂੰ ਆਖਿਆ, ਬੀਬੀ ਜੀ, ਮੈਨੂੰ ਤੈਨੂੰ ਕੀ? ਮੇਰਾ ਸਮਾ ਅਜੇ ਨਹੀਂ ਆਇਆ
Διαβάστε ਯੂਹੰਨਾ 2:4
3
ਯੂਹੰਨਾ 2:7-8
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੱਟਾਂ ਵਿੱਚ ਜਲ ਭਰੋ। ਸੋ ਉਨ੍ਹਾਂ ਨੇ ਮੱਟ ਨੱਕੋ ਨੱਕ ਭਰ ਦਿੱਤੇ ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਹੁਣ ਕੱਢੋ ਅਤੇ ਸਭਾ ਦੇ ਪਰਧਾਨ ਕੋਲ ਲੈ ਜਾਉ । ਸੋ ਉਹ ਲੈ ਗਏ ।
Διαβάστε ਯੂਹੰਨਾ 2:7-8
4
ਯੂਹੰਨਾ 2:19
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਇਸ ਹੈਕਲ ਨੂੰ ਢਾਹ ਸੁੱਟੋ ਤਾਂ ਮੈਂ ਤਿੰਨਾਂ ਦਿਨਾਂ ਵਿੱਚ ਇਹ ਨੂੰ ਖੜਾ ਕਰ ਦਿਆਂਗਾ
Διαβάστε ਯੂਹੰਨਾ 2:19
5
ਯੂਹੰਨਾ 2:15-16
ਉਪਰੰਤ ਉਸ ਨੇ ਰੱਸੀ ਦਾ ਕੋਰੜਾ ਬਣਾ ਕੇ ਸਭਨਾਂ ਨੂੰ ਹੈਕਲੋਂ ਬਾਹਰ ਕੱਢ ਦਿੱਤਾ, ਨਾਲੇ ਭੇਡਾਂ, ਨਾਲੇ ਡੰਗਰ ਅਤੇ ਸਰਾਫ਼ਾਂ ਦੀ ਰੋਕੜ ਖਿੰਡਾ ਦਿੱਤੀ ਅਤੇ ਤਖ਼ਤਪੋਸ਼ ਉਲਟਾ ਸੁੱਟੇ ਅਰ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, ਇਨ੍ਹਾਂ ਚੀਜ਼ਾਂ ਨੂੰ ਐੱਥੋਂ ਲੈ ਜਾਓ! ਮੇਰੇ ਪਿਤਾ ਦੇ ਘਰ ਨੂੰ ਬੁਪਾਰ ਦੀ ਮੰਡੀ ਨਾ ਬਣਾਓ!
Διαβάστε ਯੂਹੰਨਾ 2:15-16
Αρχική
Αγία Γραφή
Σχέδια
Βίντεο