1
ਲੂਕਾ 22:42
ਪਵਿੱਤਰ ਬਾਈਬਲ O.V. Bible (BSI)
ਹੇ ਪਿਤਾ, ਜੇ ਤੈਨੂੰ ਭਾਵੇ ਤਾਂ ਇਹ ਪਿਆਲਾ ਮੈਥੋਂ ਹਟਾ ਦਿਹ ਤਾਂ ਵੀ ਮੇਰੀ ਮਰਜ਼ੀ ਨਹੀਂ ਪਰ ਤੇਰੀ ਹੋਵੇ
Σύγκριση
Διαβάστε ਲੂਕਾ 22:42
2
ਲੂਕਾ 22:32
ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਨਿਹਚਾ ਜਾਂਦੀ ਨਾ ਰਹੇ ਅਰ ਜਾਂ ਤੂੰ ਮੁੜੇਂ ਤਾਂ ਆਪਣਿਆਂ ਭਾਈਆਂ ਨੂੰ ਤਕੜੇ ਕਰੀਂ
Διαβάστε ਲੂਕਾ 22:32
3
ਲੂਕਾ 22:19
ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ
Διαβάστε ਲੂਕਾ 22:19
4
ਲੂਕਾ 22:20
ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ
Διαβάστε ਲੂਕਾ 22:20
5
ਲੂਕਾ 22:44
ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਮਨੋਂ ਤਨੋਂ ਪ੍ਰਾਰਥਨਾ ਕਰਨ ਲੱਗਾ ਅਰ ਉਹ ਦਾ ਮੁੜ੍ਹਕਾ ਲਹੂ ਦੀਆਂ ਬੂੰਦਾਂ ਵਾਂਙੁ ਭੁੰਞੇਂ ਡਿਗਦਾ ਸੀ
Διαβάστε ਲੂਕਾ 22:44
6
ਲੂਕਾ 22:26
ਪਰ ਤੁਸੀਂ ਏਹੋ ਜੇਹੇ ਨਾ ਹੋਵੋ ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਉਹ ਟਹਿਲੂ ਵਰਗਾ ਬਣੇ
Διαβάστε ਲੂਕਾ 22:26
7
ਲੂਕਾ 22:34
ਉਹ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਾ ਦੇਵੇਗਾ ਜਦ ਤੀਕਰ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇਂ ਭਈ ਮੈਂ ਉਹ ਨੂੰ ਨਹੀਂ ਜਾਣਦਾ।।
Διαβάστε ਲੂਕਾ 22:34
Αρχική
Αγία Γραφή
Σχέδια
Βίντεο