1
ਲੂਕਾ 9:23
ਪਵਿੱਤਰ ਬਾਈਬਲ O.V. Bible (BSI)
ਉਸ ਨੇ ਸਭਨਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
Σύγκριση
Διαβάστε ਲੂਕਾ 9:23
2
ਲੂਕਾ 9:24
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਵਾਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ
Διαβάστε ਲੂਕਾ 9:24
3
ਲੂਕਾ 9:62
ਪਰ ਯਿਸੂ ਨੇ ਉਹ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਜੋਗ ਨਹੀਂ ।।
Διαβάστε ਲੂਕਾ 9:62
4
ਲੂਕਾ 9:25
ਆਦਮੀ ਨੂੰ ਕੀ ਲਾਭ ਹੈ ਜੇ ਸਾਰੇ ਜਗਤ ਨੂੰ ਕਮਾਵੇ ਪਰ ਆਪਣਾ ਨਾਸ ਕਰੇ ਯਾ ਆਪ ਨੂੰ ਗੁਆਵੇ?
Διαβάστε ਲੂਕਾ 9:25
5
ਲੂਕਾ 9:26
ਜੋ ਕੋਈ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤ੍ਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤ੍ਰ ਦੂਤਾਂ ਦੇ ਤੇਜ ਨਾਲ ਆਵੇਗਾ
Διαβάστε ਲੂਕਾ 9:26
6
ਲੂਕਾ 9:58
ਯਿਸੂ ਨੇ ਉਹ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ
Διαβάστε ਲੂਕਾ 9:58
7
ਲੂਕਾ 9:48
ਅਤੇ ਉਨ੍ਹਾਂ ਨੂੰ ਆਖਿਆ ਭਈ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਉਸ ਨੂੰ ਜਿਹ ਨੇ ਮੈਨੂੰ ਘੱਲਿਆ ਹੈ ਕਬੂਲ ਕਰਦਾ ਹੈ ਕਿਉਕਿ ਜੋ ਕੋਈ ਤੁਸਾਂ ਸਭਨਾਂ ਵਿੱਚੋਂ ਹੋਰਨਾਂ ਨਾਲੋਂ ਛੋਟਾ ਸੋਈ ਵੱਡਾ ਹੈ।।
Διαβάστε ਲੂਕਾ 9:48
Αρχική
Αγία Γραφή
Σχέδια
Βίντεο