1
ਮੱਤੀ ਦੀ ਇੰਜੀਲ 3:8
ਪਵਿੱਤਰ ਬਾਈਬਲ
ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
Compare
Explore ਮੱਤੀ ਦੀ ਇੰਜੀਲ 3:8
2
ਮੱਤੀ ਦੀ ਇੰਜੀਲ 3:17
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
Explore ਮੱਤੀ ਦੀ ਇੰਜੀਲ 3:17
3
ਮੱਤੀ ਦੀ ਇੰਜੀਲ 3:16
ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
Explore ਮੱਤੀ ਦੀ ਇੰਜੀਲ 3:16
4
ਮੱਤੀ ਦੀ ਇੰਜੀਲ 3:11
“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Explore ਮੱਤੀ ਦੀ ਇੰਜੀਲ 3:11
5
ਮੱਤੀ ਦੀ ਇੰਜੀਲ 3:10
ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
Explore ਮੱਤੀ ਦੀ ਇੰਜੀਲ 3:10
6
ਮੱਤੀ ਦੀ ਇੰਜੀਲ 3:3
ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”
Explore ਮੱਤੀ ਦੀ ਇੰਜੀਲ 3:3
Home
Bible
Plans
Videos