1
ਮੱਤੀ ਦੀ ਇੰਜੀਲ 4:4
ਪਵਿੱਤਰ ਬਾਈਬਲ
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
Compare
Explore ਮੱਤੀ ਦੀ ਇੰਜੀਲ 4:4
2
ਮੱਤੀ ਦੀ ਇੰਜੀਲ 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
Explore ਮੱਤੀ ਦੀ ਇੰਜੀਲ 4:10
3
ਮੱਤੀ ਦੀ ਇੰਜੀਲ 4:7
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”
Explore ਮੱਤੀ ਦੀ ਇੰਜੀਲ 4:7
4
ਮੱਤੀ ਦੀ ਇੰਜੀਲ 4:1-2
ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ।
Explore ਮੱਤੀ ਦੀ ਇੰਜੀਲ 4:1-2
5
ਮੱਤੀ ਦੀ ਇੰਜੀਲ 4:19-20
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।” ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।
Explore ਮੱਤੀ ਦੀ ਇੰਜੀਲ 4:19-20
6
ਮੱਤੀ ਦੀ ਇੰਜੀਲ 4:17
ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”
Explore ਮੱਤੀ ਦੀ ਇੰਜੀਲ 4:17
Home
Bible
Plans
Videos