1
ਯੂਹੰਨਾ 1:12
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
Comparar
Explorar ਯੂਹੰਨਾ 1:12
2
ਯੂਹੰਨਾ 1:1
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
Explorar ਯੂਹੰਨਾ 1:1
3
ਯੂਹੰਨਾ 1:5
ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।
Explorar ਯੂਹੰਨਾ 1:5
4
ਯੂਹੰਨਾ 1:14
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
Explorar ਯੂਹੰਨਾ 1:14
5
ਯੂਹੰਨਾ 1:3-4
ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
Explorar ਯੂਹੰਨਾ 1:3-4
6
ਯੂਹੰਨਾ 1:29
ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”
Explorar ਯੂਹੰਨਾ 1:29
7
ਯੂਹੰਨਾ 1:10-11
ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
Explorar ਯੂਹੰਨਾ 1:10-11
8
ਯੂਹੰਨਾ 1:9
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।
Explorar ਯੂਹੰਨਾ 1:9
9
ਯੂਹੰਨਾ 1:17
ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।
Explorar ਯੂਹੰਨਾ 1:17
Inicio
Biblia
Planes
Vídeos