1
ਯੂਹੰਨਾ 3:16
Punjabi Standard Bible
“ਕਿਉਂਕਿ ਪਰਮੇਸ਼ਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਕਿ ਉਸ ਨੇ ਆਪਣਾ ਇਕਲੌਤਾ ਪੁੱਤਰ ਬਖਸ਼ ਦਿੱਤਾ ਤਾਂਕਿ ਹਰੇਕ ਜੋ ਉਸ ਉੱਤੇ ਵਿਸ਼ਵਾਸ ਕਰੇ, ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
Compare
Explore ਯੂਹੰਨਾ 3:16
2
ਯੂਹੰਨਾ 3:17
ਕਿਉਂਕਿ ਪਰਮੇਸ਼ਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਉਹ ਸੰਸਾਰ ਨੂੰ ਦੋਸ਼ੀ ਠਹਿਰਾਵੇ ਪਰ ਇਸ ਲਈ ਕਿ ਸੰਸਾਰ ਉਸ ਦੇ ਰਾਹੀਂ ਬਚਾਇਆ ਜਾਵੇ।
Explore ਯੂਹੰਨਾ 3:17
3
ਯੂਹੰਨਾ 3:3
ਯਿਸੂ ਨੇ ਉਸ ਨੂੰ ਕਿਹਾ,“ਮੈਂ ਤੈਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਕੋਈ ਨਵੇਂ ਸਿਰਿਓਂ ਨਾ ਜੰਮੇ ਤਾਂ ਉਹ ਪਰਮੇਸ਼ਰ ਦੇ ਰਾਜ ਨੂੰ ਵੇਖ ਨਹੀਂ ਸਕਦਾ।”
Explore ਯੂਹੰਨਾ 3:3
4
ਯੂਹੰਨਾ 3:18
ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਾਇਆ ਜਾਂਦਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ, ਕਿਉਂਕਿ ਉਸ ਨੇ ਪਰਮੇਸ਼ਰ ਦੇ ਇਕਲੌਤੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਨਹੀਂ ਕੀਤਾ।
Explore ਯੂਹੰਨਾ 3:18
5
ਯੂਹੰਨਾ 3:19
ਦੋਸ਼ ਇਹ ਹੈ ਕਿ ਚਾਨਣ ਸੰਸਾਰ ਵਿੱਚ ਆਇਆ ਅਤੇ ਮਨੁੱਖਾਂ ਨੇ ਹਨੇਰੇ ਨੂੰ ਚਾਨਣ ਨਾਲੋਂ ਵੱਧ ਪਿਆਰ ਕੀਤਾ ਕਿਉਂਕਿ ਉਨ੍ਹਾਂ ਦੇ ਕੰਮ ਬੁਰੇ ਸਨ।
Explore ਯੂਹੰਨਾ 3:19
6
ਯੂਹੰਨਾ 3:30
ਜ਼ਰੂਰ ਹੈ ਕਿ ਉਹ ਵਧੇ ਅਤੇ ਮੈਂ ਘਟਾਂ।”
Explore ਯੂਹੰਨਾ 3:30
7
ਯੂਹੰਨਾ 3:20
ਹਰੇਕ ਜੋ ਬੁਰੇ ਕੰਮ ਕਰਦਾ ਹੈ ਉਹ ਚਾਨਣ ਨਾਲ ਵੈਰ ਰੱਖਦਾ ਹੈ ਅਤੇ ਚਾਨਣ ਕੋਲ ਨਹੀਂ ਆਉਂਦਾ ਕਿ ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕੰਮ ਪਰਗਟ ਹੋ ਜਾਣ।
Explore ਯੂਹੰਨਾ 3:20
8
ਯੂਹੰਨਾ 3:36
ਜਿਹੜਾ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਸਦੀਪਕ ਜੀਵਨ ਉਸੇ ਦਾ ਹੈ। ਪਰ ਜਿਹੜਾ ਪੁੱਤਰ ਦੀ ਨਹੀਂ ਮੰਨਦਾ ਉਹ ਜੀਵਨ ਨੂੰ ਨਹੀਂ ਵੇਖੇਗਾ, ਸਗੋਂ ਪਰਮੇਸ਼ਰ ਦਾ ਕ੍ਰੋਧ ਉਸ ਉੱਤੇ ਬਣਿਆ ਰਹਿੰਦਾ ਹੈ।
Explore ਯੂਹੰਨਾ 3:36
9
ਯੂਹੰਨਾ 3:14
ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਉੱਚਾ ਕੀਤਾ ਜਾਣਾ ਵੀ ਜ਼ਰੂਰੀ ਹੈ
Explore ਯੂਹੰਨਾ 3:14
10
ਯੂਹੰਨਾ 3:35
ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਉਸ ਨੇ ਸਭ ਕੁਝ ਉਸ ਦੇ ਹੱਥ ਵਿੱਚ ਦੇ ਦਿੱਤਾ ਹੈ।
Explore ਯੂਹੰਨਾ 3:35
Home
Bible
Plans
Videos