1
ਮਰਕੁਸ 1:35
Punjabi Standard Bible
ਫਿਰ ਬਹੁਤ ਤੜਕੇ ਜਦੋਂ ਹਨੇਰਾ ਹੀ ਸੀ, ਉਹ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਇਕਾਂਤ ਥਾਂ 'ਤੇ ਚਲਾ ਗਿਆ ਅਤੇ ਉੱਥੇ ਪ੍ਰਾਰਥਨਾ ਕਰਨ ਲੱਗਾ।
Compare
Avasta ਮਰਕੁਸ 1:35
2
ਮਰਕੁਸ 1:15
ਅਤੇ ਕਿਹਾ,“ਸਮਾਂ ਪੂਰਾ ਹੋਇਆ ਅਤੇ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ; ਤੋਬਾ ਕਰੋ ਅਤੇ ਖੁਸ਼ਖ਼ਬਰੀ ਉੱਤੇ ਵਿਸ਼ਵਾਸ ਕਰੋ।”
Avasta ਮਰਕੁਸ 1:15
3
ਮਰਕੁਸ 1:10-11
ਅਤੇ ਪਾਣੀ ਵਿੱਚੋਂ ਉਤਾਂਹ ਆਉਂਦਿਆਂ ਹੀ ਉਸ ਨੇ ਅਕਾਸ਼ ਨੂੰ ਖੁੱਲ੍ਹਦੇ ਅਤੇ ਆਤਮਾ ਨੂੰ ਕਬੂਤਰ ਵਾਂਗ ਆਪਣੇ ਉੱਤੇ ਉੱਤਰਦੇ ਵੇਖਿਆ। ਤਦ ਅਕਾਸ਼ ਤੋਂ ਇੱਕ ਅਵਾਜ਼ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈਂ, ਮੈਂ ਤੇਰੇ ਤੋਂ ਬਹੁਤ ਪ੍ਰਸੰਨ ਹਾਂ।”
Avasta ਮਰਕੁਸ 1:10-11
4
ਮਰਕੁਸ 1:8
ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ, ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”
Avasta ਮਰਕੁਸ 1:8
5
ਮਰਕੁਸ 1:17-18
ਯਿਸੂ ਨੇ ਉਨ੍ਹਾਂ ਨੂੰ ਕਿਹਾ,“ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ।” ਉਹ ਉਸੇ ਵੇਲੇ ਜਾਲ਼ ਛੱਡ ਕੇ ਉਸ ਦੇ ਪਿੱਛੇ ਚੱਲ ਪਏ।
Avasta ਮਰਕੁਸ 1:17-18
6
ਮਰਕੁਸ 1:22
ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਕਿਉਂਕਿ ਉਹ ਉਨ੍ਹਾਂ ਨੂੰ ਸ਼ਾਸਤਰੀਆਂ ਵਾਂਗ ਨਹੀਂ ਸਗੋਂ ਇਖ਼ਤਿਆਰ ਵਾਲੇ ਵਾਂਗ ਉਪਦੇਸ਼ ਦਿੰਦਾ ਸੀ।
Avasta ਮਰਕੁਸ 1:22
Home
Bible
Plans
Videod