YouVersion Logo
Search Icon

ਮੱਤੀਯਾਹ 9:12

ਮੱਤੀਯਾਹ 9:12 PMT

ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ।