1
ਲੂਕਾ 11:13
ਪਵਿੱਤਰ ਬਾਈਬਲ O.V. Bible (BSI)
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ ! ।।
مقایسه
ਲੂਕਾ 11:13 را جستجو کنید
2
ਲੂਕਾ 11:9
ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਢੂੰਡੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ
ਲੂਕਾ 11:9 را جستجو کنید
3
ਲੂਕਾ 11:10
ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲ਼ਈ ਖੋਲ੍ਹਿਆ ਜਾਵੇਗਾ
ਲੂਕਾ 11:10 را جستجو کنید
4
ਲੂਕਾ 11:2
ਫੇਰ ਜਦ ਉਸ ਨੇ ਉਨ੍ਹਾਂ ਨੂੰ ਕਿਹਾ, ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਹੋ,ਹੇ ਪਿਤਾ, ਤੇਰਾ ਨਾਮ ਪਾਕ ਮੰਨਿਆਂ ਜਾਵੇ,ਤੇਰਾ ਰਾਜ ਆਵੇ
ਲੂਕਾ 11:2 را جستجو کنید
5
ਲੂਕਾ 11:4
ਅਤੇ ਸਾਡੇ ਪਾਪ ਸਾਨੂੰ ਮਾਫ਼ ਕਰ,ਕਿਉਂ ਜੋ ਅਸੀਂ ਆਪ ਵੀ ਆਪਣੇ ਹਰੇਕ ਕਰਜਾਈ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।।
ਲੂਕਾ 11:4 را جستجو کنید
6
ਲੂਕਾ 11:3
ਸਾਡੀ ਰੋਜ਼ ਦੀ ਰੋਟੀ ਰੋਜ਼ ਸਾਨੂੰ ਦਿਹ
ਲੂਕਾ 11:3 را جستجو کنید
7
ਲੂਕਾ 11:34
ਤੇਰੇ ਸਰੀਰ ਦਾ ਦੀਵਾ ਤੇਰਾ ਨੇਤਰ ਹੈ। ਜਾਂ ਤੇਰਾ ਨੇਤਰ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜਾਂ ਉਹ ਬੁਰਾ ਹੈ ਤੈਂ ਤੇਰਾ ਸਰੀਰ ਵੀ ਅਨ੍ਹੇਰਾ ਹੈ
ਲੂਕਾ 11:34 را جستجو کنید
8
ਲੂਕਾ 11:33
ਕੋਈ ਦੀਵਾ ਬਾਲ ਕੇ ਭੋਰੇ ਵਿੱਚ ਯਾਂ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦਾ ਹੈ ਭਈ ਅੰਦਰ ਆਉਣ ਵਾਲੇ ਚਾਨਣ ਵੇਖਣ
ਲੂਕਾ 11:33 را جستجو کنید
خانه
كتاب مقدس
برنامههای مطالعه
ویدیوها