1
ਲੂਕਾ 12:40
ਪਵਿੱਤਰ ਬਾਈਬਲ O.V. Bible (BSI)
ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਨਾ ਹੋਵੇ ਉਸੇ ਘੜੀ ਮਨੁੱਖ ਦਾ ਪੁੱਤ੍ਰ ਆ ਜਾਵੇਗਾ।।
مقایسه
ਲੂਕਾ 12:40 را جستجو کنید
2
ਲੂਕਾ 12:31
ਪਰੰਤੂ ਤੁਸੀਂ ਉਹ ਦੇ ਰਾਜ ਨੂੰ ਭਾਲੋ ਤਾਂ ਤੁਹਾਨੂੰ ਏਹ ਵਸਤਾਂ ਵੀ ਦਿੱਤੀਆਂ ਜਾਣਗੀਆਂ
ਲੂਕਾ 12:31 را جستجو کنید
3
ਲੂਕਾ 12:15
ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ
ਲੂਕਾ 12:15 را جستجو کنید
4
ਲੂਕਾ 12:34
ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਹੀ ਤੁਹਾਡਾ ਮਨ ਵੀ ਹੋਵੇਗਾ।।
ਲੂਕਾ 12:34 را جستجو کنید
5
ਲੂਕਾ 12:25
ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਇੱਕ ਪੱਲ ਵਧਾ ਸੱਕਦਾ ਹੈ?
ਲੂਕਾ 12:25 را جستجو کنید
6
ਲੂਕਾ 12:22
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ , ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ
ਲੂਕਾ 12:22 را جستجو کنید
7
ਲੂਕਾ 12:7
ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ। ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ
ਲੂਕਾ 12:7 را جستجو کنید
8
ਲੂਕਾ 12:32
ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ
ਲੂਕਾ 12:32 را جستجو کنید
9
ਲੂਕਾ 12:24
ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!
ਲੂਕਾ 12:24 را جستجو کنید
10
ਲੂਕਾ 12:29
ਤੁਸੀਂ ਇਹ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਭਰਮ ਨਾ ਕਰੋ
ਲੂਕਾ 12:29 را جستجو کنید
11
ਲੂਕਾ 12:28
ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!
ਲੂਕਾ 12:28 را جستجو کنید
12
ਲੂਕਾ 12:2
ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ
ਲੂਕਾ 12:2 را جستجو کنید
خانه
كتاب مقدس
برنامههای مطالعه
ویدیوها