1
ਲੂਕਾ 9:23
ਪਵਿੱਤਰ ਬਾਈਬਲ O.V. Bible (BSI)
PUNOVBSI
ਉਸ ਨੇ ਸਭਨਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
مقایسه
ਲੂਕਾ 9:23 را جستجو کنید
2
ਲੂਕਾ 9:24
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਵਾਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ
ਲੂਕਾ 9:24 را جستجو کنید
3
ਲੂਕਾ 9:62
ਪਰ ਯਿਸੂ ਨੇ ਉਹ ਨੂੰ ਆਖਿਆ, ਜੇ ਕੋਈ ਆਪਣਾ ਹੱਥ ਹਲ ਤੇ ਰੱਖ ਕੇ ਪਿਛਾਹਾਂ ਨੂੰ ਵੇਖੇ ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਜੋਗ ਨਹੀਂ ।।
ਲੂਕਾ 9:62 را جستجو کنید
4
ਲੂਕਾ 9:25
ਆਦਮੀ ਨੂੰ ਕੀ ਲਾਭ ਹੈ ਜੇ ਸਾਰੇ ਜਗਤ ਨੂੰ ਕਮਾਵੇ ਪਰ ਆਪਣਾ ਨਾਸ ਕਰੇ ਯਾ ਆਪ ਨੂੰ ਗੁਆਵੇ?
ਲੂਕਾ 9:25 را جستجو کنید
5
ਲੂਕਾ 9:26
ਜੋ ਕੋਈ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤ੍ਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤ੍ਰ ਦੂਤਾਂ ਦੇ ਤੇਜ ਨਾਲ ਆਵੇਗਾ
ਲੂਕਾ 9:26 را جستجو کنید
6
ਲੂਕਾ 9:58
ਯਿਸੂ ਨੇ ਉਹ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਹਲਣੇ ਹਨ ਪਰ ਮਨੁੱਖ ਦੇ ਪੁੱਤ੍ਰ ਦੇ ਸਿਰ ਧਰਨ ਨੂੰ ਥਾਂ ਨਹੀਂ
ਲੂਕਾ 9:58 را جستجو کنید
7
ਲੂਕਾ 9:48
ਅਤੇ ਉਨ੍ਹਾਂ ਨੂੰ ਆਖਿਆ ਭਈ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਉਸ ਨੂੰ ਜਿਹ ਨੇ ਮੈਨੂੰ ਘੱਲਿਆ ਹੈ ਕਬੂਲ ਕਰਦਾ ਹੈ ਕਿਉਕਿ ਜੋ ਕੋਈ ਤੁਸਾਂ ਸਭਨਾਂ ਵਿੱਚੋਂ ਹੋਰਨਾਂ ਨਾਲੋਂ ਛੋਟਾ ਸੋਈ ਵੱਡਾ ਹੈ।।
ਲੂਕਾ 9:48 را جستجو کنید
خانه
كتاب مقدس
برنامههای مطالعه
ویدیوها