1
ਮਰਕੁਸ 15:34
ਪਵਿੱਤਰ ਬਾਈਬਲ O.V. Bible (BSI)
ਅਤੇ ਤੀਏ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ " ਏਲੋਈ ਏਲੋਈ ਲਮਾ ਸਬਕਤਾਨੀ " ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ?
مقایسه
ਮਰਕੁਸ 15:34 را جستجو کنید
2
ਮਰਕੁਸ 15:39
ਜਾਂ ਉਸ ਸੂਬੇਦਾਰ ਨੇ ਜਿਹੜਾ ਉਹਦੇ ਸਾਹਮਣੇ ਖੜਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਠੀਕ ਪਰਮੇਸ਼ੁਰ ਦਾ ਪੁੱਤ੍ਰ ਸੀ! ।।
ਮਰਕੁਸ 15:39 را جستجو کنید
3
ਮਰਕੁਸ 15:38
ਅਤੇ ਹੈਕਲ ਦਾ ਪੜਦਾ ਉੱਪਰੋਂ ਲੈਕੇ ਹੇਠਾਂ ਤੀਕਰ ਪਾਟ ਕੇ ਦੋ ਹੋ ਗਿਆ
ਮਰਕੁਸ 15:38 را جستجو کنید
4
ਮਰਕੁਸ 15:37
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ
ਮਰਕੁਸ 15:37 را جستجو کنید
5
ਮਰਕੁਸ 15:33
ਜਾਂ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਅਨ੍ਹੇਰਾ ਛਾ ਗਿਆ ਅਰ ਤੀਏ ਪਹਿਰ ਤੀਕ ਰਿਹਾ
ਮਰਕੁਸ 15:33 را جستجو کنید
6
ਮਰਕੁਸ 15:15
ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾਸ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।।
ਮਰਕੁਸ 15:15 را جستجو کنید
خانه
كتابمقدس
برنامههای مطالعه
ویدیوها