1
ਮਰਕੁਸ 16:15
ਪਵਿੱਤਰ ਬਾਈਬਲ O.V. Bible (BSI)
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਜਗਤ ਵਿੱਚ ਜਾ ਕੇ ਸਰਬੱਤ ਸਰਿਸ਼ਟ ਦੇ ਸਾਹਮਣੇ ਖੁਸਖਬਰੀ ਦਾ ਪਰਚਾਰ ਕਰੋ
مقایسه
ਮਰਕੁਸ 16:15 را جستجو کنید
2
ਮਰਕੁਸ 16:17-18
ਅਤੇ ਨਿਹਚਾ ਕਰਨ ਵਾਲਿਆਂ ਦੇ ਨਾਲ ਨਾਲ ਏਹ ਨਿਸ਼ਾਨ ਹੋਣਗੇ ਜੋ ਓਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਓਹ ਨਵੀਆਂ ਨਵੀਆਂ ਬੋਲੀਆਂ ਬੋਲਣਗੇ, ਓਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਚਲੇਗਾ । ਓਹ ਰੋਗੀਆਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ ।।
ਮਰਕੁਸ 16:17-18 را جستجو کنید
3
ਮਰਕੁਸ 16:16
ਜਿਹੜਾ ਨਿਹਚਾ ਕਰੇ ਅਤੇ ਬਪਤਿਸਮਾ ਲਵੇ ਅਤੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ
ਮਰਕੁਸ 16:16 را جستجو کنید
4
ਮਰਕੁਸ 16:20
ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੁ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਰ ਬਚਨ ਨੂੰ ਉਨ੍ਹਾਂ ਨਿਸ਼ਾਨਿਆਂ ਦੀ ਰਾਹੀਂ ਜਿਹੜੇ ਨਾਲ ਨਾਲ ਹੁੰਦੇ ਸਨ ਸਾਬਤ ਕਰਦਾ ਸੀ ।। ]
ਮਰਕੁਸ 16:20 را جستجو کنید
5
ਮਰਕੁਸ 16:6
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਭਾਲਦੀਆਂ ਹੋ ਜਿਹੜਾ ਸਲੀਬ ਉੱਤੇ ਚੜਾਇਆ ਗਿਆ ਸੀ । ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਹੈ ਨਹੀਂ। ਲਓ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ
ਮਰਕੁਸ 16:6 را جستجو کنید
6
ਮਰਕੁਸ 16:4-5
ਜਾਂ ਓਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤ੍ਰ ਪਹਿਨੀਂ ਸੱਜੇ ਪਾਸੇ ਬੈਠਾ ਵੇਖਿਆ ਅਤੇ ਓਹ ਹੈਰਾਨ ਹੋਈਆਂ
ਮਰਕੁਸ 16:4-5 را جستجو کنید
خانه
كتابمقدس
برنامههای مطالعه
ویدیوها