1
ਮਰਕੁਸ 9:23
ਪਵਿੱਤਰ ਬਾਈਬਲ O.V. Bible (BSI)
ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸੱਕਦੇ ਹੋ! ਪਰਤੀਤ ਕਰਨ ਵਾਲੇ ਦੇ ਲਈ ਸੱਭੋ ਕੁਝ ਹੋ ਸੱਕਦਾ ਹੈ
مقایسه
ਮਰਕੁਸ 9:23 را جستجو کنید
2
ਮਰਕੁਸ 9:24
ਉਸੇ ਵੇਲੇ ਉਸ ਬਾਲਕ ਦਾ ਪਿਉ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਪਰਤੀਤ ਕਰਦਾ ਹਾਂ, ਤੁਸੀਂ ਮੇਰੀ ਬੇ ਪਰਤੀਤੀ ਦਾ ਉਪਾਉ ਕਰੋ!
ਮਰਕੁਸ 9:24 را جستجو کنید
3
ਮਰਕੁਸ 9:28-29
ਜਾਂ ਯਿਸੂ ਘਰ ਵਿੱਚ ਆਇਆ ਤਾਂ ਉਹ ਦੇ ਚੇਲਿਆਂ ਨੇ ਨਿਰਾਲੇ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸੱਕੇ? ਉਸ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਪਰਕਾਰ ਦੀ ਪ੍ਰਾਰਥਨਾ ਬਿਨਾ ਕਿਸੇ ਹੋਰ ਤਰਾਂ ਨਹੀਂ ਨਿੱਕਲ ਸੱਕਦੀ।।
ਮਰਕੁਸ 9:28-29 را جستجو کنید
4
ਮਰਕੁਸ 9:50
ਲੂਣ ਅੱਛਾ ਹੈ ਪਰ ਜੇ ਲੂਣ ਬੇ ਸੁਆਦ ਹੋ ਜਾਏ ਤਾਂ ਤੁਸੀਂ ਉਹ ਨੂੰ ਕਾਸ ਨਾਲ ਸੁਆਦੀ ਕਰੋਗੇ? ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਏ ਨਾਲ ਮਿਲੇ ਰਹੋ ।।
ਮਰਕੁਸ 9:50 را جستجو کنید
5
ਮਰਕੁਸ 9:37
ਜੋ ਕੋਈ ਮੇਰੇ ਨਾਮ ਕਰਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।।
ਮਰਕੁਸ 9:37 را جستجو کنید
6
ਮਰਕੁਸ 9:41
ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਕਟੋਰਾ ਪਾਣੀ ਦਾ ਪੀਣ ਨੂੰ ਦੇਵੇ ਇਸ ਕਰਕੇ ਜੋ ਤੁਸੀਂ ਮਸੀਹ ਦੇ ਹੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਉਹ ਆਪਣਾ ਫਲ ਪਾਏ ਬਿਨਾਂ ਕਦੇ ਨਾ ਰਹੇਗਾ
ਮਰਕੁਸ 9:41 را جستجو کنید
7
ਮਰਕੁਸ 9:42-43
ਅਤੇ ਜੋ ਕੋਈ ਏਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! ਅਰ ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ
ਮਰਕੁਸ 9:42-43 را جستجو کنید
8
ਮਰਕੁਸ 9:47
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਸੁੱਟ। ਕਾਣਾ ਹੋਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ
ਮਰਕੁਸ 9:47 را جستجو کنید
خانه
كتابمقدس
برنامههای مطالعه
ویدیوها